ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ

Posted On: 10 MAY 2020 4:11PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਕੱਲ੍ਹ, 11 ਮਈ, 2020 ਨੂੰ ਬਾਅਦ ਦੁਪਹਿਰ 3 ਵਜੇ ਵੀਡੀਓ-ਕਾਨਫਰੰਸ ਜ਼ਰੀਏ ਰਾਜਾਂ ਦੇ ਮੁੱਖ ਮੰਤਰੀਆਂ ਨਾਲ 5ਵੀਂ ਬੈਠਕ ਕਰਨਗੇ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ, "ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਕੱਲ੍ਹ ਬਾਅਦ ਦੁਪਹਿਰ 3 ਵਜੇ ਵੀਡੀਓ-ਕਾਨਫਰੰਸ ਜ਼ਰੀਏ ਰਾਜਾਂ ਦੇ ਮੁੱਖ ਮੰਤਰੀਆਂ ਨਾਲ 5ਵੀਂ ਬੈਠਕ ਕਰਨਗੇ।"

 

https://twitter.com/PMOIndia/status/1259414714485927937

 

****

 

ਵੀਆਰਆਰਕੇ/ਵੀਜੇ(Release ID: 1622751) Visitor Counter : 164