ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਫਖਰੂਦੀਨ ਅਲੀ ਅਹਿਮਦ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 13 MAY 2020 12:21PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (13 ਮਈ, 2020) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਫਖਰੂਦੀਨ ਅਲੀ ਅਹਿਮਦ ਦੀ ਜਯੰਤੀ ਦੇ ਅਵਸਰ ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਰਾਸ਼ਟਰਪਤੀ ਨੇ ਸ਼੍ਰੀ ਫਖਰੂਦੀਨ ਅਲੀ ਅਹਿਮਦ ਦੀ ਤਸਵੀਰ ਦੇ ਸਾਹਮਣੇ ਸ਼ਰਧਾ ਸੁਮਨ ਅਰਪਿਤ ਕੀਤੇ।

 

*****

ਵੀਆਰਆਰਕੇ/ਕੇਪੀ
 



(Release ID: 1623619) Visitor Counter : 120