ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ

Posted On: 16 MAY 2020 10:59AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨੀ ਤੇ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, “ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਦੁਰਘਟਨਾ ਬੇਹੱਦ ਦੁਖਦ ਹੈ। ਸਰਕਾਰ ਰਾਹਤ ਕਾਰਜ ਵਿੱਚ ਤਤਪਰਤਾ ਨਾਲ ਜੁਟੀ ਹੋਈ ਹੈ। ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਜਨਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ, ਨਾਲ ਹੀ ਜ਼ਖਮੀਆਂ ਦੇ ਛੇਤੀ ਤੋਂ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।

https://twitter.com/narendramodi/status/1261523857237667840

 

***

ਵੀਆਰਆਰਕੇ/ਐੱਸਐੱਚ



(Release ID: 1624479) Visitor Counter : 60