ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
16 MAY 2020 4:18PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਸਿੱਕਿਮ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ। ਪ੍ਰਤਿਭਾਸ਼ਾਲੀ ਅਤੇ ਦਿਆਲੂ ਲੋਕਾਂ ਦੇ ਗ੍ਰਹਿ ਸਿੱਕਿਮ ਨੇ ਸਦਾ ਅਨੇਕ ਖੇਤਰਾਂ ਵਿੱਚ ਰਾਸ਼ਟਰ ਦੀ ਪ੍ਰਗਤੀ ਨੂੰ ਸਮ੍ਰਿੱਧ (ਖੁਸ਼ਹਾਲ) ਕੀਤਾ ਹੈ। ਜੈਵਿਕ ਖੇਤੀ ਜਿਹੇ ਖੇਤਰਾਂ ਵਿੱਚ ਸਿੱਕਿਮ ਦੀ ਪ੍ਰਗਤੀ ਦੀ ਹਰ ਪਾਸੇ ਸ਼ਲਾਘਾ ਹੋਈ ਹੈ। ਆਉਣ ਵਾਲੇ ਵਰ੍ਹਿਆਂ ਵਿੱਚ ਸਿੱਕਿਮ ਦੀ ਪ੍ਰਗਤੀ ਦੀ ਪ੍ਰਾਰਥਨਾ ਕਰਦਾ ਹਾਂ। ”
https://twitter.com/narendramodi/status/1261580792414662657
***
ਵੀਆਰਆਰਕੇ/ਐੱਸਐੱਚ
(Release ID: 1624493)
ਵਿਜ਼ੀਟਰ ਕਾਊਂਟਰ : 222
Read this release in:
हिन्दी
,
English
,
Urdu
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam