ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸੇ ‘ਚ ਜਾਨਾਂ ਗੁਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ

Posted On: 16 MAY 2020 9:02PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸੇ ਚ ਜਾਨਾਂ ਗੁਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਔਰੈਯਾ ਵਿੱਚ ਸੜਕ ਹਾਦਸੇ ਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ ਵੀ 50 ਹਜ਼ਾਰ ਰੁਪਏ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ।

https://twitter.com/PMOIndia/status/1261673969855447040

 

 ***

ਵੀਆਰਆਰਕੇ/ਐੱਸਐੱਚ



(Release ID: 1624601) Visitor Counter : 125