ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਨੀਲਮ ਸੰਜੀਵ ਰੈੱਡੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 19 MAY 2020 2:29PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (19 ਮਈ, 2020) ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਨੀਲਮ ਸੰਜੀਵ ਰੈੱਡੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਸ਼੍ਰੀ ਨੀਲਮ ਸੰਜੀਵ ਰੈੱਡੀ ਦੀ ਤਸਵੀਰ ਦੇ ਅੱਗੇ ਸ਼ਰਧਾ ਸੁਮਨ ਅਰਪਿਤ ਕੀਤੇ।

 

 

***

ਵੀਆਰਆਰਕੇ/ਏਕੇਪੀ
 



(Release ID: 1625145) Visitor Counter : 73