ਗ੍ਰਹਿ ਮੰਤਰਾਲਾ

ਗ੍ਰਹਿ ਮੰਤਰਾਲੇ ਨੇ ਭਾਰਤ ਵਿੱਚ ਫਸੇ ਵਿਅਕਤੀਆਂ ਲਈ ਘਰੇਲੂ ਹਵਾਈ ਯਾਤਰਾ ਦੀ ਸੁਵਿਧਾ ਲਈ ਲੌਕਡਾਊਨ ਦਿਸ਼ਾ-ਨਿਰਦੇਸ਼ਾਂ ਨੂੰ ਸੋਧਿਆ

प्रविष्टि तिथि: 20 MAY 2020 10:00PM by PIB Chandigarh

ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਰਤ ਵਿੱਚ ਫਸੇ ਵਿਅਕਤੀਆਂ ਲਈ ਘਰੇਲੂ ਹਵਾਈ ਯਾਤਰਾ ਦੀ ਸੁਵਿਧਾ ਵਾਸਤੇ ਕੋਵਿਡ-19 ਖ਼ਿਲਾਫ਼ ਲੜਨ ਲਈ ਲੌਕਡਾਊਨ ਉਪਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ।

 

ਹਵਾਈ ਅੱਡਿਆਂ ਦੇ ਸੰਚਾਲਨ ਅਤੇ ਯਾਤਰੀਆਂ ਦੀ ਹਵਾਈ ਯਾਤਰਾ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੁਆਰਾ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

 

ਸਰਕਾਰੀ ਦਸਤਾਵੇਜ਼ ਦੇਖਣ ਲਈ ਇੱਥੇ ਕਲਿੱਕ ਕਰੋ

 

Click here to see the Official Document

 

*****

 

ਵੀਜੀ/ਐੱਸਐੱਨਸੀ/ਵੀਐੱਮ
 


(रिलीज़ आईडी: 1625625) आगंतुक पटल : 282
इस विज्ञप्ति को इन भाषाओं में पढ़ें: English , Urdu , हिन्दी , Marathi , Assamese , Tamil , Telugu , Kannada