ਪ੍ਰਧਾਨ ਮੰਤਰੀ ਦਫਤਰ
ਚੱਕਰਵਾਤੀ ਤੂਫ਼ਾਨ ਅੰਫਾਨ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕਰਨ ਲਈ ਪ੍ਰਧਾਨ ਮੰਤਰੀ ਕੱਲ੍ਹ ਪੱਛਮ ਬੰਗਾਲ ਤੇ ਓਡੀਸ਼ਾ ਦਾ ਦੌਰਾ ਕਰਨਗੇ
प्रविष्टि तिथि:
21 MAY 2020 9:08PM by PIB Chandigarh
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਚੱਕਰਵਾਤੀ ਤੂਫ਼ਾਨ ਅੰਫਾਨ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕਰਨ ਲਈ ਕੱਲ੍ਹ ਪੱਛਮੀ ਬੰਗਾਲ ਤੇ ਓਡੀਸ਼ਾ ਦਾ ਦੌਰਾ ਕਰਨਗੇ।
ਇੱਕ ਟਵੀਟ ਰਾਹੀਂ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ‘ਕੱਲ੍ਹ, ਪ੍ਰਧਾਨ ਮੰਤਰੀ @narendramodi ਚੱਕਰਵਾਤੀ ਤੂਫ਼ਾਨ ਅੰਫਾਨ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕਰਨ ਲਈ ਪੱਛਮ ਬੰਗਾਲ ਤੇ ਓਡੀਸ਼ਾ ਦਾ ਦੌਰਾ ਕਰਨਗੇ। ਉਹ ਹਵਾਈ ਸਰਵੇਖਣ ਕਰਨਗੇ ਅਤੇ ਸਮੀਖਿਆ ਬੈਠਕਾਂ ਕਰਨਗੇ, ਜਿੱਥੇ ਰਾਹਤ ਤੇ ਪੁਨਰਵਾਸ ਜਿਹੇ ਪੱਖਾਂ ਉੱਤੇ ਚਰਚਾ ਕੀਤੀ ਜਾਵੇਗੀ।’
https://twitter.com/PMOIndia/status/1263487665791352832
***
ਵੀਆਰਆਰਕੇ/ਐੱਸਐੱਚ
(रिलीज़ आईडी: 1625939)
आगंतुक पटल : 168
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Kannada
,
Malayalam