ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪਾਕਿਸਤਾਨ ਵਿੱਚ ਜਹਾਜ਼ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

प्रविष्टि तिथि: 22 MAY 2020 7:05PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਾਕਿਸਤਾਨ ਵਿੱਚ ਜਹਾਜ਼ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, "ਪਾਕਿਸਤਾਨ ਵਿੱਚ ਜਹਾਜ਼ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖ ਹੋਇਆ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਸੰਵੇਦਨਾ ਅਤੇ ਜ਼ਖਮੀ ਲੋਕਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।"

https://twitter.com/narendramodi/status/1263815469145788416

***

ਵੀਆਰਆਰਕੇ/ਐੱਸਐੱਚ


(रिलीज़ आईडी: 1626230) आगंतुक पटल : 183
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam