ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
27 MAY 2020 11:06AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਸਾਡੇ ਪਹਿਲੇ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ।"
https://twitter.com/narendramodi/status/1265477576778113027
***
ਵੀਆਰਆਰਕੇ/ਐੱਸਐੱਚ
(Release ID: 1627180)
ਵਿਜ਼ੀਟਰ ਕਾਊਂਟਰ : 236
Read this release in:
हिन्दी
,
English
,
Urdu
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam