ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 28 MAY 2020 10:16AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਸਾਹਸੀ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ਤੇ ਨਮਨ ਕਰਦਾ ਹਾਂ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬਹਾਦਰੀ ਅਤੇ ਦੂਜਿਆਂ ਨੂੰ ਸੁਤੰਤਰਤਾ ਅੰਦੋਲਨ ਵਿੱਚ ਹਿੱਸਾ ਲੈਣ ਦੀ ਪ੍ਰੇਰਣਾ ਦੇਣ ਤੇ ਸਮਾਜਿਕ ਸੁਧਾਰਾਂ ਤੇ ਜ਼ੋਰ ਦੇਣ ਲਈ ਯਾਦ ਰੱਖਾਂਗੇ।

 

https://twitter.com/narendramodi/status/1265850817690492936

 

***

 

ਵੀਆਰਆਰਕੇ/ਐੱਸਐੱਚ



(Release ID: 1627453) Visitor Counter : 148