ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ–19 ਬਾਰੇ ਅੱਪਡੇਟ

Posted On: 29 MAY 2020 4:56PM by PIB Chandigarh

ਭਾਰਤ ਸਰਕਾਰ ਦੇਸ਼ ਚ ਕੋਵਿਡ19 ਦੀ ਰੋਕਥਾਮ, ਉਸ ਦਾ ਫੈਲਣਾ ਰੋਕਣ ਤੇ ਉਸ ਦੀ ਦਰਜਾਬੰਦ ਕਾਰਵਾਈ ਨੀਤੀ ਦੇ ਹਿੱਸੇ ਵਜੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮਿਲ ਕੇ ਕਈ ਕਦਮ ਚੁੱਕ ਰਹੀ ਹੈ। ਇਨ੍ਹਾਂ ਦੀ ਨਿਯਮਿਤ ਤੌਰ ਤੇ ਉੱਚਪੱਧਰੀ ਸਮੀਖਿਆ ਤੇ ਨਿਗਰਾਨੀ ਕੀਤੀ ਜਾ ਰਹੀ ਹੈ।

 

ਸਰਗਰਮ ਮੈਡੀਕਲ ਨਿਗਰਾਨੀ ਅਧੀਨ ਕੇਸਾਂ ਦੀ ਗਿਣਤੀ 89,987 ਹੈ। ਹੁਣ ਤੱਕ, 71,105 ਵਿਅਕਤੀ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ , 3,414 ਮਰੀਜ਼ ਠੀਕ ਹੋਏ ਹਨ। ਇਸ ਨਾਲ, ਸਿਹਤਯਾਬੀ ਦੀ ਕੁੱਲ ਦਰ 42.89% ਹੋ ਗਈ ਹੈ।

 

ਕੋਵਿਡ19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA

 

ਕੋਵਿਡ19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।

 

ਕੋਵਿਡ19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲਫ਼੍ਰੀ) ਜਾਂ 1075 (ਟੋਲਫ਼੍ਰੀ) ਉੱਤੇ ਕਾਲ ਕਰੋ। ਕੋਵਿਡ19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ

https://www.mohfw.gov.in/pdf/coronvavirushelplinenumber.pdf

 

 

****

 

ਐੱਮਵੀ/ਐੱਸਜੀ
 


(Release ID: 1627779) Visitor Counter : 292