ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਅਜੀਤ ਜੋਗੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
प्रविष्टि तिथि:
29 MAY 2020 6:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਅਜੀਤ ਜੋਗੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।
ਆਪਣੇ ਸੰਵੇਦਨਾ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਅਜੀਤ ਜੋਗੀ ਜੀ ਨੂੰ ਜਨਤਾ ਦੀ ਸੇਵਾ ਕਰਨ ਦੀ ਲਾਲਸਾ ਸੀ। ਇਸ ਜਨੂੰਨ ਸਦਕਾ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਇੱਕ ਰਾਜਨੀਤਕ ਨੇਤਾ ਦੇ ਰੂਪ ਵਿੱਚ ਸਖ਼ਤ ਮਿਹਨਤ ਕੀਤੀ। ਉਹ ਗ਼ਰੀਬਾਂ, ਵਿਸ਼ੇਸ਼ ਰੂਪ ਨਾਲ ਆਦਿਵਾਸੀ ਭਾਈਚਾਰਿਆਂ ਦੇ ਜੀਵਨ ਵਿੱਚ ਇੱਕ ਸਕਾਰਾਤਮਕ ਬਦਲਾਅ ਲਿਆਉਣ ਦੀ ਕੋਸ਼ਿਸ਼ ਕਰਦੇ ਰਹੇ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਦੁਖੀ ਪਰਿਵਾਰ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
https://twitter.com/narendramodi/status/1266339782755377152
****
ਵੀਆਰਆਰਕੇ/ਐੱਸਐੱਚ
(रिलीज़ आईडी: 1627791)
आगंतुक पटल : 187
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Odia
,
Tamil
,
Telugu
,
Kannada
,
Malayalam