ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗੋਆ ਦੇ ਸਥਾਪਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 30 MAY 2020 1:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਸਥਾਪਨਾ ਦਿਵਸ ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਗੋਆ ਦੇ ਸਥਾਪਨਾ ਦਿਵਸ ਦੇ ਅਵਸਰ ਤੇ ਰਾਜ ਦੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਗੋਆ ਕੁਦਰਤੀ ਸੁੰਦਰਤਾ ਅਤੇ ਗਰਮਜੋਸ਼ੀ ਨਾਲ ਸੁਆਗਤ ਕਰਨ ਵਾਲਿਆਂ ਦੀ ਭੂਮੀ ਹੈ। ਰਾਜ ਕਈ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਪਥ ਨੂੰ ਸਮ੍ਰਿੱਧ (ਖੁਸ਼ਹਾਲ) ਕਰ ਰਿਹਾ ਹੈ। ਮੈਂ ਆਉਣ ਵਾਲੇ ਵਰ੍ਹਿਆਂ ਵਿੱਚ ਗੋਆ ਦੀ ਨਿਰੰਤਰ ਪ੍ਰਗਤੀ ਦੀ ਕਾਮਨਾ ਕਰਦਾ ਹਾਂ।

 

https://twitter.com/narendramodi/status/1266635579589984256

 

******

ਵੀਆਰਆਰਕੇ/ਐੱਸਐੱਚ



(Release ID: 1627954) Visitor Counter : 143