ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ–19 ਬਾਰੇ ਅੱਪਡੇਟ

ਸਿਹਤਯਾਬੀ ਦਰ ਵਧ ਕੇ 47.76% ਹੋਈ

Posted On: 31 MAY 2020 3:15PM by PIB Chandigarh

ਭਾਰਤ ਸਰਕਾਰ ਦੇਸ਼ ਚ ਕੋਵਿਡ19 ਦੀ ਰੋਕਥਾਮ, ਉਸ ਦਾ ਫੈਲਣਾ ਰੋਕਣ ਤੇ ਉਸ ਦੀ ਦਰਜਾਬੰਦ ਕਾਰਵਾਈ ਨੀਤੀ ਦੇ ਹਿੱਸੇ ਵਜੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮਿਲ ਕੇ ਕਈ ਕਦਮ ਚੁੱਕ ਰਹੀ ਹੈ। ਇਨ੍ਹਾਂ ਦੀ ਨਿਯਮਿਤ ਤੌਰ ਤੇ ਉੱਚਪੱਧਰੀ ਸਮੀਖਿਆ ਤੇ ਨਿਗਰਾਨੀ ਕੀਤੀ ਜਾ ਰਹੀ ਹੈ।

 

ਪਿਛਲੇ 24 ਘੰਟਿਆਂ , 4,614 ਮਰੀਜ਼ ਠੀਕ ਹੋਏ ਹਨ। ਹੁਣ ਤੱਕ, 86,983 ਵਿਅਕਤੀ ਠੀਕ ਹੋ ਚੁੱਕੇ ਹਨ। ਇਸ ਨਾਲ, ਸਿਹਤਯਾਬੀ ਦੀ ਕੁੱਲ ਦਰ 47.76% ਹੋ ਗਈ ਹੈ।  ਸਰਗਰਮ ਮੈਡੀਕਲ ਨਿਗਰਾਨੀ ਅਧੀਨ ਕੇਸਾਂ ਦੀ ਗਿਣਤੀ 89,995 ਹੈ।

 

ਕੋਵਿਡ19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ਚ ਇੱਥੇ ਜਾਓ: https://www.mohfw.gov.in/   ਅਤੇ @MoHFW_INDIA

 

ਕੋਵਿਡ19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in  ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।

 

ਕੋਵਿਡ19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲਫ਼੍ਰੀ) ਜਾਂ 1075 (ਟੋਲਫ਼੍ਰੀ) ਉੱਤੇ ਕਾਲ ਕਰੋ। ਕੋਵਿਡ19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ

 https://www.mohfw.gov.in/pdf/coronvavirushelplinenumber.pdf

 

****

 

ਐੱਮਵੀ/ਐੱਸਜੀ


(Release ID: 1628144) Visitor Counter : 197