ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚੱਕਰਵਾਤ ਦੀ ਸਥਿਤੀ ਬਾਰੇ ਮਹਾਰਾਸ਼ਟਰ ਅਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ
प्रविष्टि तिथि:
02 JUN 2020 7:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੱਕਰਵਾਤ ਦੀ ਸਥਿਤੀ ਬਾਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਉਧਵ ਠਾਕਰੇ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੂਪਾਣੀ ਅਤੇ ਦਮਨ ਦੀਊ, ਦਾਦਰਾ ਤੇ ਨਗਰ ਹਵੇਲੀ ਦੇ ਪ੍ਰਸ਼ਾਸਕ ਸ਼੍ਰੀ ਪ੍ਰਫੁੱਲ ਕੇ ਪਟੇਲ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕੇਂਦਰ ਤੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ ਹੈ।
ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ, "ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਉਧਵ ਠਾਕਰੇ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੂਪਾਣੀ (@vijayrupanibjp) ਅਤੇ ਦਮਨ ਦੀਊ, ਦਾਦਰਾ ਅਤੇ ਨਗਰ ਹਵੇਲੀ ਦੇ ਪ੍ਰਸ਼ਾਸਕ ਸ਼੍ਰੀ ਪ੍ਰਫੁੱਲ ਕੇ ਪਟੇਲ (@prafulkpatel) ਦੇ ਨਾਲ ਚੱਕਰਵਾਤ ਦੀ ਸਥਿਤੀ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਕੇਂਦਰ ਤੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ ਹੈ । ”
https://twitter.com/PMOIndia/status/1267809405048766464
***
ਵੀਆਰਆਰਕੇ/ਐੱਸਐੱਚ
(रिलीज़ आईडी: 1628887)
आगंतुक पटल : 221
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam