ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਵੇਦ ਮਾਰਵਾਹ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
06 JUN 2020 11:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਸਾਬਕਾ ਪੁਲਿਸ ਕਮਿਸ਼ਨਰ ਅਤੇ ਮਣੀਪੁਰ, ਮਿਜ਼ੋਰਮ ਤੇ ਝਾਰਖੰਡ ਦੇ ਸਾਬਕਾ ਰਾਜਪਾਲ, ਸ਼੍ਰੀ ਵੇਦ ਮਾਰਵਾਹ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀ ਵੇਦ ਮਾਰਵਾਹ ਜੀ ਨੂੰ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਇੱਕ ਆਈਪੀਐੱਸ ਅਧਿਕਾਰੀ ਦੇ ਰੂਪ ਵਿੱਚ ਅਟੁੱਟ ਸਾਹਸ ਹਮੇਸ਼ਾ ਉਨ੍ਹਾਂ ਦੇ ਜੀਵਨ ਵਿੱਚ ਬਣਿਆ ਰਿਹਾ। ਉਹ ਇੱਕ ਸਤਿਕਾਰਯੋਗ ਬੌਧਿਕ ਸ਼ਖ਼ਸ ਵੀ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਬਹੁਤ ਦੁਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ"
https://twitter.com/narendramodi/status/1269147325571588097
***
ਵੀਆਰਆਰਕੇ/ਐੱਸਐੱਚ
(Release ID: 1629966)
ਵਿਜ਼ੀਟਰ ਕਾਊਂਟਰ : 237
Read this release in:
हिन्दी
,
English
,
Urdu
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam