ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਾਗ਼ਜਾਨ ਅਗਨੀ ਦੁਖਾਂਤ ਬਾਰੇ ਅਸਾਮ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ; ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ
Posted On:
10 JUN 2020 4:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਮੁੱਖ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਨਾਲ ਬਾਗ਼ਜਾਨ ਅਗਨੀ ਕਾਂਡ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਗੱਲ ਕੀਤੀ ਅਤੇ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ, “ਪ੍ਰਧਾਨ ਮੰਤਰੀ ਨੇ ਅਸਾਮ ਦੇ ਮੁੱਖ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਨਾਲ ਬਾਗ਼ਜਾਨ ਅਗਨੀ ਦੁਖਾਂਤ ਦੇ ਮੱਦੇਨਜ਼ਰ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।”
https://twitter.com/PMOIndia/status/1270633839312769025
****
ਵੀਆਰਆਰਕੇ/ਕੇਪੀ
(Release ID: 1631458)
ਵਿਜ਼ੀਟਰ ਕਾਊਂਟਰ : 213
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam