ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 14 JUN 2020 5:08PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, "ਸੁਸ਼ਾਂਤ ਸਿੰਘ ਰਾਜਪੂਤ... ਇੱਕ ਪ੍ਰਤਿਭਾਸ਼ਾਲੀ ਯੁਵਾ ਅਭਿਨੇਤਾ ਨੇ ਬਹੁਤ ਜਲਦੀ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਟੀਵੀ ਸੀਰੀਅਲਾਂ ਅਤੇ ਫਿਲਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਨੋਰੰਜਨ ਜਗਤ ਵਿੱਚ, ਉਨ੍ਹਾਂ ਦੇ ਉਦੈ ਨੇ ਕਈ ਲੋਕਾਂ ਨੂੰ ਪ੍ਰੇਰਿਤ ਕੀਤਾ ਅਤੇ ਉਹ ਆਪਣੀਆਂ ਕਈ ਯਾਦਗਾਰੀ ਭੂਮਿਕਾਵਾਂ ਲਈ ਸਦਾ ਯਾਦ ਰੱਖੇ ਜਾਣਗੇ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਸਦਮੇ ਵਿੱਚ ਹਾਂ। ਮੇਰੀਆਂ ਡੂੰਘੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।"

 

https://twitter.com/narendramodi/status/1272114642039345153

 

***

 

ਵੀਆਰਆਰਕੇ/ਐੱਸਐੱਚ


(रिलीज़ आईडी: 1631595) आगंतुक पटल : 174
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam