ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਲੋਕਾਂ ਨੂੰ ਰਜ ਪਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
14 JUN 2020 2:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਜ ਪਰਬ ਦੇ ਵਿਸ਼ੇਸ਼ ਉਤਸਵ ‘ਤੇ ਓਡੀਸ਼ਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਰਜ ਪਰਬ ਦੇ ਬੇਹੱਦ ਖਾਸ ਉਤਸਵ 'ਤੇ ਵਧਾਈਆਂ। ਈਸ਼ਵਰ ਕਰੇ ਇਹ ਅਵਸਰ ਸਮਾਜ ਵਿੱਚ ਖੁਸ਼ੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰੇ। ਮੈਂ ਆਪਣੇ ਸਾਥੀ ਨਾਗਰਿਕਾਂ ਦੀ ਚੰਗੀ ਸਿਹਤ ਅਤੇ ਭਲਾਈ ਦੀ ਕਾਮਨਾ ਕਰਦਾ ਹਾਂ।"
https://twitter.com/narendramodi/status/1272034967040606209
https://twitter.com/narendramodi/status/1272034972866473985
********
ਵੀਆਰਆਰਕੇ/ਐੱਸਐੱਚ
(रिलीज़ आईडी: 1631685)
आगंतुक पटल : 170
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam