ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ 2020 ‘ਤੇ ਸ਼ੁਭਕਾਮਨਾਵਾਂ ਦਿੱਤੀਆਂ

ਸ਼੍ਰੀ ਅਮਿਤ ਸ਼ਾਹ ਨੇ ਕਿਹਾ “ਯੋਗ ਤਨ ਅਤੇ ਮਨ , ਕਾਰਜ ਅਤੇ ਵਿਚਾਰ ਅਤੇ ਮਨੁੱਖ ਅਤੇ ਪ੍ਰਕਿਰਤੀ ਦਰਮਿਆਨ ਤਾਲਮੇਲ ਸਥਾਪਿਤ ਕਰਨ ਦਾ ਮਾਧਿਅਮ’’


“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਅਣਥੱਕ ਯਤਨਾਂ ਨਾਲ ਸੰਪੂਰਨ ਮਾਨਵਤਾ ਨੂੰ ਭਾਰਤੀ ਸੱਭਿਆਚਾਰ ਦੇ ਇਸ ਅਨਮੋਲ ਉਪਹਾਰ ਨਾਲ ਆਲਮੀ ਸਵੀਕ੍ਰਿਤੀ ਪ੍ਰਦਾਨ ਕਰਵਾਈ ਜਿਸ ਨਾਲ ਅੱਜ ਪੂਰੇ ਵਿਸ਼ਵ ਨੇ ਯੋਗ ਨੂੰ ਅਪਣਾਇਆ” - ਕੇਂਦਰੀ ਗ੍ਰਹਿ ਮੰਤਰੀ

Posted On: 21 JUN 2020 10:58AM by PIB Chandigarh

 

ਕੇਂਦਰੀ ਗ੍ਰਹਿ ਮੰਤਰੀਸ਼੍ਰੀ ਅਮਿਤ ਸ਼ਾਹ ਨੇ ਅੱਜ ਲੋਕਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। 

 

ਆਪਣੇ ਸੰਦੇਸ਼ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਯੋਗ ਸਰੀਰ ਅਤੇ ਮਨ ਕਾਰਜ ਅਤੇ ਵਿਚਾਰ ਅਤੇ ਮਨੁੱਖ ਅਤੇ ਪ੍ਰਕਿਰਤੀ ਦਰਮਿਆਨ ਤਾਲਮੇਲ ਸਥਾਪਿਤ ਕਰਨ ਦਾ ਇੱਕ ਮਾਧਿਅਮ ਹੈ 

 

ਕੇਂਦਰੀ ਗ੍ਰਹਿ ਮੰਤਰੀ  ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ  ਸ਼੍ਰੀ ਨਰੇਂਦਰ ਮੋਦੀ ਨੇ ਆਪਣੇ  ਅਣਥੱਕ ਯਤਨਾਂ ਨਾਲ ਸੰਪੂਰਨ ਮਾਨਵਤਾ ਨੂੰ ਭਾਰਤੀ ਸੱਭਿਆਚਾਰ ਦੇ ਇਸ ਅਨਮੋਲ ਉਪਹਾਰ ਨਾਲ ਆਲਮੀ ਸਵੀਕ੍ਰਿਤੀ ਪ੍ਰਦਾਨ ਕਰਵਾਈ ਜਿਸ ਨਾਲ ਅੱਜ ਪੂਰੇ ਵਿਸ਼ਵ ਨੇ ਯੋਗ ਨੂੰ ਅਪਣਾਇਆ ਹੈ। 

 

ਆਪਣੇ ਸੰਦੇਸ਼ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਯੋਗ ਨੂੰ ਆਪਣੇ ਨਿੱਤ ਜੀਵਨ ਦਾ ਅਭਿੰਨ ਅੰਗ ਬਣਾਉਣ ਦੀ ਅਪੀਲ ਕੀਤੀ।

 

https://twitter.com/AmitShah/status/1274499822783877120

 

*****

 

ਐੱਨਡਬਲਿਊ/ਆਰਕੇ/ਪੀਕੇ/ਏਡੀ
 



(Release ID: 1633192) Visitor Counter : 136