ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਸ਼ਾੜ੍ਹੀ ਬੀਜ (Ashadhi Bij), ਕੱਛੀ (Kutchi) ਨਵੇਂ ਵਰ੍ਹੇ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
23 JUN 2020 10:24AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸ਼ਾੜ੍ਹੀ ਬੀਜ, ਕੱਛੀ ਨਵੇਂ ਵਰ੍ਹੇ ਦੇ ਵਿਸ਼ੇਸ਼ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਆਸ਼ਾੜ੍ਹੀ ਬੀਜ ਦੇ ਵਿਸ਼ੇਸ਼ ਅਵਸਰ ‘ਤੇ ਕੱਛੀ ਸਮੁਦਾਇ ਨੂੰ ਸ਼ੁਭਕਾਮਨਾਵਾਂ। ਇਹ ਸਮੁਦਾਇ ਆਪਣੇ ਮਹਾਨ ਸੱਭਿਆਚਾਰ ਅਤੇ ਬਹਾਦਰੀ ਲਈ ਜਾਣਿਆ ਜਾਂਦਾ ਹੈ। ਮੈਂ ਆਉਣ ਵਾਲੇ ਵਰ੍ਹੇ ਵਿੱਚ ਸਮੁਦਾਇ ਦੀ ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।"
https://twitter.com/narendramodi/status/1275266471287853056
***
ਵੀਆਰਆਰਕੇ/ਐੱਸਐੱਚ
(Release ID: 1633626)
ਵਿਜ਼ੀਟਰ ਕਾਊਂਟਰ : 252
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam