ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਸਿਆਮਾ ਪ੍ਰਸਾਦ ਮੁਖਰਜੀ ਦੀ ਪੁਣਯ ਤਿਥੀ (ਬਰਸੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 23 JUN 2020 10:25AM by PIB Chandigarh


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸਿਆਮਾ ਪ੍ਰਸਾਦ ਮੁਖਰਜੀ ਦੀ ਪੁਣਯ ਤਿਥੀ (ਬਰਸੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। 

ਪ੍ਰਧਾਨ ਮੰਤਰੀ ਨੇ ਕਿਹਾ, "ਮਾਂ ਭਾਰਤੀ ਕੇ ਮਹਾਨ ਸਪੂਤ ਡਾ. ਸਿਆਮਾ ਪ੍ਰਸਾਦ ਮੁਖਰਜੀ ਕੋ ਉਨਕੀ ਪੁਣਯਤਿਥੀ ਪਰ ਸ਼ਤ-ਸ਼ਤ ਨਮਨ।"

https://twitter.com/narendramodi/status/1275265755760586752

***

ਵੀਆਰਆਰਕੇ/ਐੱਸਐੱਚ



(Release ID: 1633628) Visitor Counter : 111