ਅੰਕੜੇ ਅਤੇ ਪ੍ਰੋਗਰਾਮ ਲਾਗੂ ਮੰਤਰਾਲਾ
ਭਾਰਤ ਵਿੱਚ ਪੇਰੋਲ ਰਿਪੋਰਟਿੰਗ - ਇੱਕ ਰਸਮੀ ਰੋਜ਼ਗਾਰ ਪਰਿਦ੍ਰਿਸ਼
Posted On:
25 JUN 2020 2:10PM by PIB Chandigarh
ਅੰਕੜੇ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਸ਼ਟਰੀ ਅੰਕੜਾ ਦਫ਼ਤਰ (ਐੱਨਐੱਸਓ) ਨੇ ਕੁਝ ਵਿਸ਼ੇਸ਼ ਆਯਾਮਾਂ ਵਿੱਚ ਪ੍ਰਗਤੀ ਦਾ ਮੁੱਲਾਂਕਣ ਕਰਨ ਲਈ ਚੋਣਵੀਆਂ ਸਰਕਾਰੀ ਏਜੰਸੀਆਂ ਪਾਸ ਉਪਲੱਬਧ ਪ੍ਰਸ਼ਾਸਨਿਕ ਰਿਕਾਰਡ ‘ਤੇ ਅਧਾਰਿਤ ਸਤੰਬਰ, 2017 ਤੋਂ ਅਪ੍ਰੈਲ, 2020 ਦੀ ਮਿਆਦ ਨੂੰ ਕਵਰ ਕਰਦੇ ਹੋਏ ਦੇਸ਼ ਦੇ ਰੋਜ਼ਗਾਰ ਆਊਟਲੁੱਕ ਬਾਰੇ ਇੱਕ ਪ੍ਰੈੱਸ ਨੋਟ ਜਾਰੀ ਕੀਤਾ ਹੈ।
ਭਾਰਤ ਵਿੱਚ ਪੇਰੋਲ ਰਿਪੋਰਟਿੰਗ ਬਾਰੇ ਪੀਡੀਐੱਫ ਦੇਖਣ ਲਈ ਇੱਥੇ ਕਲਿੱਕ ਕਰੋ
A detailed note is annexed.
***
ਵੀਆਰਆਰਕੇ/ਵੀਜੇ
(Release ID: 1634323)