ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਵਰਖਾ ਅਤੇ ਅਸਮਾਨੀ ਬਿਜਲੀ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 25 JUN 2020 9:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਅਤੇ ਉੱਤਰ ਪ੍ਰਦੇਸ਼ ਰਾਜਾਂ ਦੇ ਕਈ ਹਿੱਸਿਆਂ ਵਿੱਚ ਭਾਰੀ ਵਰਖਾ ਅਤੇ ਅਸਮਾਨੀ ਬਿਜਲੀ ਨਾਲ ਹੋਏ ਜਾਨੀ ਨੁਕਸਾਨ ਤੇ ਸੋਗ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, “ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਵਰਖਾ ਅਤੇ ਅਸਮਾਨੀ ਬਿਜਲੀ ਗਿਰਨ ਨਾਲ ਕਈ ਲੋਕਾਂ ਦੀ ਮੌਤ ਦਾ ਦੁਖਦ ਸਮਾਚਾਰ ਮਿਲਿਆ। ਰਾਜ ਸਰਕਾਰਾਂ ਤਤਪਰਤਾ ਨਾਲ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਇਸ ਆਪਦਾ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗੁਆਣੀ ਪਈ ਹੈ, ਉਨ੍ਹਾਂ ਦੇ ਪਰਿਜਨਾਂ ਪ੍ਰਤੀ ਮੈਂ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ।

https://twitter.com/narendramodi/status/1276160894557401091

 

***

 

ਵੀਆਰਆਰਕੇ/ਐੱਸਐੱਚ



(Release ID: 1634380) Visitor Counter : 121