ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਨਦੀ ਲੇਖਾਕਾਰ ਦਿਵਸ ‘ਤੇ ਸਨਦੀ ਲੇਖਾਕਾਰਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
01 JUL 2020 10:26AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਨਦੀ ਲੇਖਾਕਾਰ ਦਿਵਸ ‘ਤੇ ਸਨਦੀ ਲੇਖਾਕਾਰਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸੁਅਸਥ ਅਤੇ ਪਾਰਦਰਸ਼ੀ ਅਰਥਵਿਵਸਥਾ ਸੁਨਿਸ਼ਚਿਤ ਕਰਨ ਵਿੱਚ ਸਾਡੇ ਮਿਹਨਤੀ ਲੇਖਾਕਾਰਾਂ ਦੇ ਕਮਿਊਨਿਟੀ ਦੀ ਪ੍ਰਮੁੱਖ ਭੂਮਿਕਾ ਹੈ। ਰਾਸ਼ਟਰ ਲਈ ਉਨ੍ਹਾਂ ਦੀਆਂ ਸੇਵਾਵਾਂ ਦਾ ਬਹੁਤ ਮਹੱਤਵ ਹੈ। ਸਨਦੀ ਲੇਖਾਕਾਰ ਦਿਵਸ ‘ਤੇ ਸ਼ੁਭਕਾਮਨਾਵਾਂ।"
https://twitter.com/narendramodi/status/1278167175128248321
***
ਵੀਆਰਆਰਕੇ/ਐੱਸਐੱਚ
(रिलीज़ आईडी: 1635611)
आगंतुक पटल : 109
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam