ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਸਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
06 JUL 2020 9:56AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸਿਆਮਾ ਪ੍ਰਸਾਦ ਮੁਖਰਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਮੈਂ ਡਾ. ਸਿਆਮਾ ਪ੍ਰਸਾਦ ਮੁਖਰਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਇੱਕ ਸੱਚੇ ਦੇਸ਼ਭਗਤ ਦੇ ਰੂਪ ਵਿੱਚ, ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਸ਼ਾਨਦਾਰ ਅਤੇ ਮਿਸਾਲੀ ਯੋਗਦਾਨ ਪਾਇਆ। ਉਨ੍ਹਾਂ ਨੇ ਭਾਰਤ ਦੀ ਏਕਤਾ ਨੂੰ ਨਿਰੰਤਰ ਅੱਗੇ ਵਧਾਉਣ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਦੇ ਅਨਮੋਲ ਵਿਚਾਰ ਅਤੇ ਆਦਰਸ਼ ਦੇਸ਼ ਦੇ ਕਰੋੜਾਂ ਲੋਕਾਂ ਨੂੰ ਨਵੀਂ ਊਰਜਾ ਨਾਲ ਭਰ ਦਿੰਦੇ ਹਨ।"
https://twitter.com/narendramodi/status/1279951711788863488
***
ਵੀਆਰਆਰਕੇ/ਐੱਸਐੱਚ
(Release ID: 1636826)
Visitor Counter : 157
Read this release in:
Manipuri
,
English
,
Urdu
,
Marathi
,
Hindi
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam