ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮੇਘਾਲਿਆ ਵਿੱਚ ਵੈਸਟ ਗਾਰੋ ਹਿਲਸ ਵਿੱਚ ਹੜ੍ਹ ਦੀ ਵਜ੍ਹਾ ਨਾਲ ਜਨ ਜੀਵਨ ਦੇ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ
ਕੇਂਦਰੀ ਗ੍ਰਹਿ ਮੰਤਰੀ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ਼੍ਰੀ ਕੋਨਰਾਡ ਸੰਗਮਾ ਨਾਲ ਗੱਲ ਕਰਕੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੀ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ
ਇਸ ਸੰਕਟ ਦੇ ਸਮੇਂ ਵਿੱਚ ਪੂਰਾ ਦੇਸ਼ ਮੇਘਾਲਿਆ ਦੇ ਲੋਕਾਂ ਨਾਲ ਖੜ੍ਹਾ ਹੈ : ਸ਼੍ਰੀ ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮੇਘਾਲਿਆ ਵਿੱਚ ਵੈਸਟ ਗਾਰੋ ਹਿਲਸ ਵਿੱਚ ਹੜ੍ਹ ਦੀ ਵਜ੍ਹਾ ਨਾਲ ਜਨ ਜੀਵਨ ਦੇ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਇੱਕ ਟਵੀਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ਼੍ਰੀ ਕੋਨਰਾਡ ਸੰਗਮਾ ਨਾਲ ਗੱਲ ਕਰਕੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੀ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਵਿੱਚ ਪੂਰਾ ਦੇਸ਼ ਮੇਘਾਲਿਆ ਦੇ ਲੋਕਾਂ ਨਾਲ ਖੜ੍ਹਾ ਹੈ।
https://twitter.com/AmitShah/status/1285477887810781184
*****
ਐੱਨਡਬਲਿਊ/ਆਰਕੇ/ਪੀਕੇ/ਏਡੀ/ਡੀਡੀ
प्रविष्टि तिथि:
21 JUL 2020 2:45PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮੇਘਾਲਿਆ ਵਿੱਚ ਵੈਸਟ ਗਾਰੋ ਹਿਲਸ ਵਿੱਚ ਹੜ੍ਹ ਦੀ ਵਜ੍ਹਾ ਨਾਲ ਜਨ ਜੀਵਨ ਦੇ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਇੱਕ ਟਵੀਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ਼੍ਰੀ ਕੋਨਰਾਡ ਸੰਗਮਾ ਨਾਲ ਗੱਲ ਕਰਕੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੀ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਵਿੱਚ ਪੂਰਾ ਦੇਸ਼ ਮੇਘਾਲਿਆ ਦੇ ਲੋਕਾਂ ਨਾਲ ਖੜ੍ਹਾ ਹੈ।
https://twitter.com/AmitShah/status/1285477887810781184
*****
ਐੱਨਡਬਲਿਊ/ਆਰਕੇ/ਪੀਕੇ/ਏਡੀ/ਡੀਡੀ
(रिलीज़ आईडी: 1640315)
आगंतुक पटल : 203
इस विज्ञप्ति को इन भाषाओं में पढ़ें:
Telugu
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Malayalam