ਰਾਸ਼ਟਰਪਤੀ ਸਕੱਤਰੇਤ

ਪ੍ਰੈੱਸ ਕਮਿਊਨੀਕ

Posted On: 24 JUL 2020 5:37PM by PIB Chandigarh

ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਲਾਲ ਜੀ ਟੰਡਨ ਦੇ ਅਕਾਲ ਚਲਾਣੇ ਤੋਂ ਬਾਅਦ, ਮੱਧ ਪ੍ਰਦੇਸ਼ ਦੇ ਰਾਜਪਾਲ ਦੇ ਦਫ਼ਤਰ ਦੀ ਨਿਯਮਿਤ ਵਿਵਸਥਾ ਨਾ ਹੋਣ ਤੱਕ, ਰਾਸ਼ਟਰਪਤੀ ਨੇ ਉੱਤਰ ਪ੍ਰਦੇਸ਼ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਨੂੰ, ਆਪਣੀਆਂ ਡਿਊਟੀਆਂ ਨਿਭਾਉਣ ਦੇ ਇਲਾਵਾ ਮੱਧ ਪ੍ਰਦੇਸ਼ ਦੇ ਰਾਜਪਾਲ ਦੇ ਕਾਰਜ ਵੀ ਨਿਭਾਉਣ ਲਈ ਨਿਯੁਕਤ ਕੀਤਾ ਹੈ।

 

***

 

ਵੀਆਰਆਰਕੇ/ਐੱਸਐੱਚ


(Release ID: 1641094) ਵਿਜ਼ੀਟਰ ਕਾਊਂਟਰ : 119