ਅੰਕੜੇ ਅਤੇ ਪ੍ਰੋਗਰਾਮ ਲਾਗੂ ਮੰਤਰਾਲਾ

ਭਾਰਤ ਵਿੱਚ ਪੇਰੋਲ ਰਿਪੋਰਟਿੰਗ - ਇੱਕ ਰਸਮੀ ਰੋਜ਼ਗਾਰ ਪਰਿਪੇਖ

Posted On: 24 JUL 2020 12:10PM by PIB Chandigarh

ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਸ਼ਟਰੀ ਅੰਕੜਾ ਦਫਤਰ (ਐੱਨਐੱਸਓ) ਨੇ ਕੁਝ ਵਿਸ਼ੇਸ਼ ਪਹਿਲੂਆਂ ਵਿੱਚ ਪ੍ਰਗਤੀ ਦਾ ਮੁੱਲਾਂਕਣ ਕਰਨ ਲਈ ਚੁਣੀਆਂ ਗਈਆਂ ਸਰਕਾਰੀ ਏਜੰਸੀਆਂ ਦੇ ਪਾਸ ਉਪਲਬਧ ਪ੍ਰਸ਼ਾਸਨਿਕ ਰਿਕਾਰਡ ਤੇ ਅਧਾਰਿਤ ਸਤੰਬਰ, 2017 ਤੋਂ ਮਈ, 2020 ਦੀ ਮਿਆਦ ਨੂੰ ਕਵਰ ਕਰਦੇ ਹੋਏ ਦੇਸ਼ ਦੇ ਰੋਜ਼ਗਾਰ ਦੇ ਆਸਾਰ ਬਾਰੇ ਇੱਕ ਪ੍ਰੈਸ ਨੋਟ ਜਾਰੀ ਕੀਤਾ ਹੈ।

 

ਭਾਰਤ ਵਿੱਚ ਪੇਅਰੋਲ ਰਿਪੋਰਟਿੰਗ ਤੇ ਪੀਡੀਐੱਫ ਦੇਖਣ ਲਈ ਇੱਥੇ ਕਲਿੱਕ ਕਰੋ-

 

http://pibcms.nic.in/WriteReadData/userfiles/NSO_PRESS%20RELEASE_24072020.pdf

 

***

 

 

ਵੀਆਰਆਰਕੇ/ਵੀਜੇ
 



(Release ID: 1641120) Visitor Counter : 91