ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਮਾਨਯ ਬਾਲ ਗੰਗਾਧਰ ਤਿਲਕ ਦੀ 100ਵੀਂ ਪੁਣਯਤਿਥੀ (ਬਰਸੀ) 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 01 AUG 2020 9:41AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਬਾਲ ਗੰਗਾਧਰ ਤਿਲਕ ਦੀ 100ਵੀਂ ਪੁਣਯਤਿਥੀ (ਬਰਸੀ) 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ,

 

ਭਾਰਤ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ 100ਵੀਂ ਪੁਣਯਤਿਥੀ (ਬਰਸੀ) ਤੇ ਨਮਨ ਕਰਦਾ ਹੈ। ਉਨ੍ਹਾਂ ਦੀ ਵਿਸ਼ੇਸ਼ ਪ੍ਰਤਿਭਾ ਅਤੇ ਤੀਖਣ ਸਮਝ, ਸਾਹਸ, ਨਿਆਂ ਦੀ ਭਾਵਨਾ ਅਤੇ ਸਵਰਾਜ ਦੇ ਅਭਿਨਵ ਵਿਚਾਰ ਸਾਨੂੰ ਸਦਾ ਪ੍ਰੇਰਿਤ ਕਰਦੇ ਰਹਿੰਦੇ ਹਨ।

 

https://twitter.com/narendramodi/status/1289399888065605632

 

***

ਵੀਆਰਆਰਕੇ/ਐੱਸਐੱਚ

 



(Release ID: 1642975) Visitor Counter : 94