ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 'ਰਕਸ਼ਾ ਬੰਧਨ' (ਰੱਖੜੀ) ਦੇ ਪਾਵਨ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
03 AUG 2020 9:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 'ਰਕਸ਼ਾ ਬੰਧਨ' (ਰੱਖੜੀ) ਦੇ ਪਾਵਨ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ,
"'ਰਕਸ਼ਾ ਬੰਧਨ' (ਰੱਖੜੀ) ਦੇ ਪਾਵਨ ਪੁਰਬ 'ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।"
https://twitter.com/narendramodi/status/1290111771471015936
***
ਵੀਆਰਆਰਕੇ/ਐੱਸਐੱਚ
(रिलीज़ आईडी: 1643266)
आगंतुक पटल : 198
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam