ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਥੀਏਟਰ ਦੇ ਦਿੱਗਜ ਕਲਾਕਾਰ ਇਬਰਾਹਿਮ ਅਲਕਾਜ਼ੀ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ
प्रविष्टि तिथि:
04 AUG 2020 6:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਥੀਏਟਰ ਦੇ ਦਿੱਗਜ ਕਲਾਕਾਰ ਇਬਰਾਹਿਮ ਅਲਕਾਜ਼ੀ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ’ਚ ਕਿਹਾ, ‘ਸ਼੍ਰੀ ਇਬਰਾਹਿਮ ਅਲਕਾਜ਼ੀ ਨੂੰ ਸਮੁੱਚੇ ਭਾਰਤ ਵਿੱਚ ਰੰਗਮੰਚ ਨੂੰ ਹੋਰ ਮਕਬੂਲ ਤੇ ਸੁਲਭ ਬਣਾਉਣ ਲਈ ਕੀਤੇ ਉਨ੍ਹਾਂ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਕਲਾ ਤੇ ਸੱਭਿਆਚਾਰ ਦੇ ਸੰਸਾਰ ਵਿੱਚ ਵੀ ਉਨ੍ਹਾਂ ਦਾ ਯੋਗਦਾਨ ਜ਼ਿਕਰਯੋਗ ਹੈ। ਉਨ੍ਹਾਂ ਦੇ ਅਕਾਲ–ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਤੇ ਦੋਸਤਾਂ ਨਾਲ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।’
https://twitter.com/narendramodi/status/1290622992150482944
***
ਵੀਆਰਆਰਕੇ/ਐੱਸਐੱਚ
(रिलीज़ आईडी: 1643388)
आगंतुक पटल : 263
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam