ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਦੇ ਹਸਪਤਾਲ ਵਿੱਚ ਅੱਗ ਲਗਣ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 06 AUG 2020 9:53AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਅੱਗ ਲਗਣ ਦੇ ਕਾਰਨ ਹੋਏ ਜਾਨੀ ਨੁਕਸਾਨ ਤੇ ਸੋਗ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ,

 

"ਅਹਿਮਦਾਬਾਦ ਵਿੱਚ ਇੱਕ ਹਸਪਤਾਲ ਚ ਅੱਗ ਲਗਣ ਦੇ ਦੁਖਦ ਹਾਦਸੇ ਤੋਂ ਅਤਿਅੰਤ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾਵਾਂ। ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਮੰਗਲ-ਕਾਮਨਾ ਕਰਦਾ ਹਾਂ। ਇਸ ਹਾਦਸੇ ਅਤੇ ਮੌਜੂਦਾ ਸਥਿਤੀ ਬਾਰੇ ਮੁੱਖ ਮੰਤਰੀ @vijayrupanibjpਜੀ ਅਤੇ ਮੇਅਰ @ibijalpatelਜੀ ਨਾਲ ਗੱਲਬਾਤ ਕੀਤੀ। ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।"

 

https://twitter.com/narendramodi/status/1291206650930421760

 

***

ਵੀਆਰਆਰਕੇ/ਐੱਸਐੱਚ
 



(Release ID: 1643681) Visitor Counter : 79