Posted On:
06 AUG 2020 7:53AM by PIB Chandigarh
ਰਾਸ਼ਟਰਪਤੀ ਨੇ ਜੰਮੂ ਤੇ ਕਸ਼ਮੀਰ ਦੇ ਉਪ ਰਾਜਪਾਲ ਦੇ ਰੂਪ ਵਿੱਚ ਸ਼੍ਰੀ ਗਿਰੀਸ਼ ਚੰਦ੍ਰ ਮੁਰਮੂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।
ਰਾਸ਼ਟਰਪਤੀ ਨੇ ਸ਼੍ਰੀ ਮਨੋਜ ਸਿਨਹਾ ਨੂੰ ਜੰਮੂ ਤੇ ਕਸ਼ਮੀਰ ਦਾ ਉਪ ਰਾਜਪਾਲ ਨਿਯੁਕਤ ਕੀਤਾ ਹੈ, ਜਿਨ੍ਹਾਂ ਦੀ ਨਿਯੁਕਤੀ ਸ਼੍ਰੀ ਗਿਰੀਸ਼ ਚੰਦ੍ਰ ਮੁਰਮੂ ਦੇ ਸਥਾਨ ‘ਤੇ ਉਨ੍ਹਾਂ ਦੇ ਚਾਰਜ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਮੰਨੀ ਜਾਵੇਗੀ।
***
ਵੀਆਰਆਰਕੇ/ਐੱਸਐੱਚ