ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅੱਜ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਯਾਦ ਕੀਤਾ

Posted On: 06 AUG 2020 4:00PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਵਿਦੇਸ਼ ਮੰਤਰੀ ਸਵਰਗੀ ਸ਼੍ਰੀਮਤੀ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਯਾਦ ਕੀਤਾ।

 

ਪ੍ਰਧਾਨ ਮੰਤਰੀ ਨੇ ਕਿਹਾ, ਸੁਸ਼ਮਾ ਜੀ ਨੂੰ ਉਨ੍ਹਾਂ ਦੀ ਪਹਿਲੀ ਪੁਣਯ ਤਿਥੀ (ਬਰਸੀ) ਮੌਕੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਬੇਵਕਤ ਤੇ ਮੰਦਭਾਗੀ ਮੌਤ ਨੇ ਬਹੁਤ ਸਾਰੇ ਲੋਕਾਂ ਨੂੰ ਉਦਾਸ ਕਰ ਦਿੱਤਾ ਸੀ। ਉਨ੍ਹਾਂ ਭਾਰਤ ਦੀ ਨਿਸ਼ਕਾਮ ਸੇਵਾ ਕੀਤੀ ਤੇ ਉਹ ਵਿਸ਼ਵ ਮੰਚ ਉੱਤੇ ਭਾਰਤ ਦੀ ਇੱਕ ਸਪਸ਼ਟ ਆਵਾਜ਼ ਸਨ।

 

https://twitter.com/narendramodi/status/1291280955638861826

 

                                        ***

ਵੀਆਰਆਰਕੇ/ਕੇਪੀ



(Release ID: 1643947) Visitor Counter : 96