ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਜ਼ੀਕੋਡ (Kozhikode) ਵਿੱਚ ਜਹਾਜ਼ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 07 AUG 2020 10:39PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਜ਼ੀਕੋਡ (Kozhikode) ਵਿੱਚ ਜਹਾਜ਼ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੇ ਸੋਗ ਪ੍ਰਗਟਾਇਆ।

 

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, "ਕੋਜ਼ੀਕੋਡ ਵਿੱਚ ਹੋਏ ਜਹਾਜ਼ ਹਾਦਸੇ ਤੋਂ ਦੁਖੀ ਹਾਂ। ਮੇਰੀਆਂ ਗਹਿਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਮੰਗਲ-ਕਾਮਨਾ ਕਰਦਾ ਹਾਂ। ਸਥਿਤੀ ਬਾਰੇ ਕੇਰਲ ਦੇ ਮੁੱਖ ਮੰਤਰੀ @vijayanpinarayiਜੀ ਨਾਲ ਗੱਲ ਕੀਤੀ। ਅਧਿਕਾਰੀ ਘਟਨਾ ਸਥਾਨ 'ਤੇ ਮੌਜੂਦ ਹਨ ਅਤੇ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।"

https://twitter.com/narendramodi/status/1291775276599263233

 

***

 

ਵੀਆਰਆਰਕੇ/ਐੱਸਐੱਚ



(Release ID: 1644386) Visitor Counter : 143