ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਵੀ.ਵੀ. ਗਿਰੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਸੁਮਨ ਅਰਪਿਤ ਕੀਤੇ

Posted On: 10 AUG 2020 12:53PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (10 ਅਗਸਤ, 2020) ਰਾਸ਼ਟਰਪਤੀ ਭਵਨ ’ਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਵੀ.ਵੀ. ਗਿਰੀ ਨੂੰ ਸ਼ਰਧਾਸੁਮਨ ਅਰਪਿਤ ਕੀਤੇ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸ਼੍ਰੀ ਵੀ.ਵੀ. ਗਿਰੀ ਦੀ ਤਸਵੀਰ ਸਾਹਮਣੇ ਸ਼ਰਧਾਸੁਮਨ ਅਰਪਿਤ ਕੀਤੇ।

 

 

****

ਵੀਆਰਆਰਕੇ/ਕੇਪੀ



(Release ID: 1644947) Visitor Counter : 141