ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
11 AUG 2020 8:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਅਸ਼ਟਮੀ ਦੇ ਸ਼ੁਭ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਸਾਰੇ ਦੇਸ਼ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਾਵਨ ਪੁਰਬ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਜੈ ਸ਼੍ਰੀ ਕ੍ਰਿਸ਼ਨ! ਜਨਮ ਅਸ਼ਟਮੀ ਦੇ ਸ਼ੁਭ ਅਵਸਰ 'ਤੇ ਸ਼ੁਭਕਾਮਨਾਵਾਂ। ਜੈ ਸ਼੍ਰੀ ਕ੍ਰਿਸ਼ਨ!"
https://twitter.com/narendramodi/status/1293190431480537088
****
ਵੀਆਰਆਰਕੇ/ਐੱਸਐੱਚ
(Release ID: 1645226)
ਵਿਜ਼ੀਟਰ ਕਾਊਂਟਰ : 159
Read this release in:
Malayalam
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada