ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ (ਬਰਸੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 16 AUG 2020 9:51AM by PIB Chandigarh

ਪ੍ਰਧਾਨ ਮੰਤਰੀ  ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ (ਬਰਸੀ) ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ  ਨੇ ਕਿਹਾ,  "ਆਦਰਯੋਗ ਸ਼੍ਰੀ ਅਟਲ ਜੀ ਦੀ ਪੁਣਯ ਤਿਥੀ (ਬਰਸੀ) ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ। ਸਾਡੇ ਰਾਸ਼‍ਟਰ ਦੀ ਪ੍ਰਗਤੀ ਦੀ ਦਿਸ਼ਾ ਵਿੱਚ ਉਨ੍ਹਾਂ ਦੀ ਅਸਾਧਾਰਣ ਸੇਵਾ ਅਤੇ ਯਤਨਾਂ ਨੂੰ ਭਾਰਤ ਹਮੇਸ਼ਾ ਯਾਦ ਰੱਖੇਗਾ।" 

 

https://twitter.com/narendramodi/status/1294806334756384768

***

 

ਵੀਆਰਆਰਕੇ/ਕੇਪੀ



(Release ID: 1646302) Visitor Counter : 104