ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਲਿਆਲਮ ਨਵੇਂ ਵਰ੍ਹੇ ਦੇ ਅਵਸਰ ‘ਤੇ ਲੋਕਾਂ ਨੂੰ ਦੀਆਂ ਵਧਾਈਆਂ ਦਿੱਤੀਆਂ

प्रविष्टि तिथि: 17 AUG 2020 12:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਲਿਆਲਮ ਨਵੇਂ ਵਰ੍ਹੇ ਦੇ ਅਵਸਰ ਤੇ ਲੋਕਾਂ ਨੂੰ ਦੀਆਂ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, “ਚਿੰਗਮ ਦਾ ਮਹੀਨਾ ਸ਼ੁਰੂ ਹੁੰਦੇ ਹੀ, ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ, ਵਿਸ਼ੇਸ਼ ਕਰਕੇ ਮੇਰੇ ਮਲਿਆਲੀ ਭੈਣਾਂ ਅਤੇ ਭਾਈਆਂ ਨੂੰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਆਉਂਦਾ ਵਰ੍ਹਾ ਸਾਰਿਆਂ ਲਈ ਸਫਲਤਾ, ਚੰਗੀ ਸਿਹਤ ਅਤੇ ਖੁਸ਼ਹਾਲੀ ਲਿਆਵੇ।

 

https://twitter.com/narendramodi/status/1295239470518870018

 

https://twitter.com/narendramodi/status/1295239520682749952

 

***

 

ਵੀਆਰਆਰਕੇ/ਵੀਜੇ


(रिलीज़ आईडी: 1646402) आगंतुक पटल : 174
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam