ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਜਸਰਾਜ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
17 AUG 2020 7:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਜਸਰਾਜ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਪੰਡਿਤ ਜਸਰਾਜ ਜੀ ਦੇ ਦੁਰਭਾਗਪੂਰਨ ਅਕਾਲ ਚਲਾਣੇ ਨਾਲ ਭਾਰਤੀ ਸੱਭਿਆਚਾਰਕ ਜਗਤ ਵਿੱਚ ਇੱਕ ਡੂੰਘਾ ਖਿਲਾਅ ਪੈਦਾ ਹੋ ਗਿਆ ਹੈ। ਨਾ ਕੇਵਲ ਉਨ੍ਹਾਂ ਦੀਆਂ ਪੇਸ਼ਕਾਰੀਆਂ ਉਤਕ੍ਰਿਸ਼ਟ ਸਨ, ਬਲਕਿ ਉਨ੍ਹਾਂ ਨੇ ਕਈ ਹੋਰ ਗਾਇਕਾਂ ਦੇ ਲਈ ਇੱਕ ਅਸਧਾਰਣ ਉਸਤਾਦ ਦੇ ਰੂਪ ਵਿੱਚ ਵੀ ਆਪਣੀ ਪਹਿਚਾਣ ਬਣਾਈ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾ। ਓਮ ਸ਼ਾਂਤੀ। ”
https://twitter.com/narendramodi/status/1295350526939283458
*****
ਵੀਆਰਆਰਕੇ/ਕੇਪੀ
(रिलीज़ आईडी: 1646563)
आगंतुक पटल : 190
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam