ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਕਮਿਊਨੀਕ
प्रविष्टि तिथि:
18 AUG 2020 10:55AM by PIB Chandigarh
ਰਾਸ਼ਟਰਪਤੀ ਨੇ ਨਿਮਨਲਿਖਿਤ ਨਿਯੁਕਤੀਆਂ/ ਤਬਾਦਲਿਆਂ ਨੂੰ ਪ੍ਰਵਾਨਗੀ ਦਿੱਤੀ ਹੈ:-
(i) ਗੋਆ ਦੇ ਰਾਜਪਾਲ, ਸ਼੍ਰੀ ਸੱਤਿਆ ਪਾਲ ਮਲਿਕ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
(ii) ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਭਗਤ ਸਿੰਘ ਕੋਸ਼ਯਾਰੀ ਨੂੰ ਆਪਣੀਆਂ ਡਿਊਟੀਆਂ ਤੋਂ ਇਲਾਵਾ ਗੋਆ ਦੇ ਰਾਜਪਾਲ ਦਾ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ।
ਇਹ ਨਿਯੁਕਤੀਆਂ ਉਨ੍ਹਾਂ ਦੇ ਆਪਣੇ ਦਫ਼ਤਰਾਂ ਦੇ ਚਾਰਜ ਸੰਭਾਲਣ ਦੇ ਨਾਲ ਹੀ ਪ੍ਰਭਾਵੀ ਹੋ ਜਾਣਗੀਆਂ।
*****
ਵੀਆਰਆਰਕੇ/ਏਕੇ
(रिलीज़ आईडी: 1646666)
आगंतुक पटल : 196
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Odia
,
Tamil
,
Telugu
,
Malayalam