ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 20 AUG 2020 11:30AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, " ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਨੂੰ, ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਸ਼ਰਧਾਂਜਲੀਆਂ।"

 

https://twitter.com/narendramodi/status/1296266196451352576

 

***

 

ਵੀਆਰਆਰਕੇ/ਐੱਸਐੱਚ



(Release ID: 1647350) Visitor Counter : 136