ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਵੱਛ ਸਰਵੇਕਸ਼ਣ-2020 ਵਿੱਚ ਚੋਟੀ ਦੇ ਸਥਾਨ ਪ੍ਰਾਪਤ ਕਰਨ ਵਾਲੇ ਸ਼ਹਿਰਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 20 AUG 2020 8:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਸਰਵੇਕਸ਼ਣ-2020 ਵਿੱਚ ਚੋਟੀ ਦੇ ਸਥਾਨ ਪ੍ਰਾਪਤ ਕਰਨ ਵਾਲੇ ਸ਼ਹਿਰਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, “ਸਵੱਛ ਸਰਵੇਕਸ਼ਣ-2020 ਵਿੱਚ ਚੋਟੀ ਦੇ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਸ਼ਹਿਰਾਂ ਨੂੰ ਵਧਾਈਆਂ। ਹੋਰ ਸ਼ਹਿਰ ਵੀ ਸਵੱਛਤਾ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਆਪਣੇ ਯਤਨਾਂ ਨੂੰ ਅਤੇ ਤੇਜ਼ ਕਰਨ ਲਈ ਪ੍ਰੇਰਿਤ ਹੋਣ। ਇਸ ਤਰ੍ਹਾਂ ਦੀ ਪ੍ਰਤੀਯੋਗੀ ਭਾਵਨਾ ਨਾਲ ਸਵੱਛ ਭਾਰਤ ਮਿਸ਼ਨ ਨੂੰ ਨਵਾਂ ਬਲ ਮਿਲਦਾ ਹੈ ਅਤੇ ਲੱਖਾਂ ਲੋਕਾਂ ਨੂੰ ਲਾਭ ਹੁੰਦਾ ਹੈ।"

 

https://twitter.com/narendramodi/status/1296455010067374081

 

***

ਵੀਆਰਆਰਕੇ/ਐੱਸਐੱਚ
 


(रिलीज़ आईडी: 1647525) आगंतुक पटल : 204
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam