ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀਸੈਲਮ ਹਾਈਡ੍ਰੋਇਲੈਕਟ੍ਰਿਕ ਪਲਾਂਟ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
Posted On:
21 AUG 2020 6:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਸੈਲਮ ਹਾਈਡ੍ਰੋਇਲੈਕਟ੍ਰਿਕ ਪਲਾਂਟ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਦੇ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ।
ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀਸੈਲਮ ਹਾਈਡ੍ਰੋਇਲੈਕਟ੍ਰਿਕ ਪਲਾਂਟ ਵਿੱਚ ਅੱਗ ਲਗਣਾ ਬਹੁਤ ਦੁਰਭਾਗਪੂਰਨ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਨੂੰ ਉਮੀਦ ਹੈ ਕਿ ਜਖ਼ਮੀ ਹੋਏ ਲੋਕ ਜਲਦੀ ਤੋਂ ਜਲਦੀ ਠੀਕ ਹੋ ਜਾਣਗੇ।"
https://twitter.com/narendramodi/status/1296775051807789057
*****
ਵੀਆਰਆਰਕੇ/ਐੱਸਐੱਚ
(Release ID: 1647792)
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam