ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੀਐੱਮ-ਜੇਡੀਵਾਈ ਦੇ 6 ਸਾਲ ਸਫਲਤਾਪੂਰਵਕ ਪੂਰੇ ਹੋਣ ‘ਤੇ ਖੁਸ਼ੀ ਪ੍ਰਗਟਾਈ
प्रविष्टि तिथि:
28 AUG 2020 11:03AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨ ਧਨ ਯੋਜਨਾ ਦੇ 6 ਸਾਲ ਸਫਲਤਾਪੂਰਵਕ ਪੂਰੇ ਹੋਣ ‘ਤੇ ਖੁਸ਼ੀ ਪ੍ਰਗਟਾਈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਵੀ ਕੀਤੀ ਜਿਨ੍ਹਾਂ ਨੇ ਪੀਐੱਮ-ਜੇਡੀਵਾਈ ਨੂੰ ਸਫਲ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਅੱਜ ਦੇ ਦਿਨ, ਛੇ ਸਾਲ ਪਹਿਲਾਂ, ਬੈਂਕ ਸੇਵਾਵਾਂ ਤੋਂ ਵਿਹੂਣਿਆਂ ਨੂੰ ਬੈਂਕਿੰਗ ਸੇਵਾਵਾਂ ਦੇਣ ਦੇ ਮਹੱਤਵਪੂਰਨ ਉਦੇਸ਼ ਨਾਲ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਜਾਂਚ ਕੀਤੀ ਗਈ ਸੀ। ਕਰੋੜਾਂ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੀ, ਇਹ ਯੋਜਨਾ ਗ਼ਰੀਬੀ ਹਟਾਉਣ ਦੇ ਕਈ ਉਪਰਾਲਿਆਂ ਦੀ ਨੀਂਹ ਵਜੋਂ ਇੱਕ ਗੇਮ ਚੇਂਜਰ ਰਹੀ ਹੈ।
ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੇ ਸਦਕਾ ਕਈ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਹੋ ਗਿਆ ਹੈ। ਲਾਭਾਰਥੀਆਂ ਦਾ ਵਧੇਰੇ ਹਿੱਸਾ ਗ੍ਰਾਮੀਣ ਖੇਤਰਾਂ ਤੋਂ ਹੈ ਅਤੇ ਮਹਿਲਾਵਾਂ ਹਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਵੀ ਕੀਤੀ ਜਿਨ੍ਹਾਂ ਨੇ ਇਸ ਯੋਜਨਾ ਨੂੰ ਸਫਲ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ।"
https://twitter.com/narendramodi/status/1299196476136988673
https://twitter.com/narendramodi/status/1299196994129285120
***
ਵੀਆਰਆਰਕੇ/ਐੱਸਐੱਚ
(रिलीज़ आईडी: 1649176)
आगंतुक पटल : 253
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam