ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਤਮਾ ਅੱਯੰਕਾਲੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ
Posted On:
28 AUG 2020 2:51PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਅੱਯੰਕਾਲੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਭਾਰਤ ਮਹਾਤਮਾ ਅੱਯੰਕਾਲੀ ਜਿਹੀਆਂ ਮਹਾਨ ਹਸਤੀਆਂ ਦਾ ਸਦਾ ਰਿਣੀ ਰਹੇਗਾ। ਸਮਾਜ ਸੁਧਾਰ ਅਤੇ ਬੁਨਿਆਦੀ ਸੁਵਿਧਾਵਾਂ ਤੋਂ ਵੰਤਿਤ ਲੋਕਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਉਨ੍ਹਾਂ ਦਾ ਉਤਕ੍ਰਿਸ਼ਟ ਯੋਗਦਾਨ ਸਦਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੀ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕਰਦਾ ਹਾਂ।'
https://twitter.com/narendramodi/status/1299265108653170688
****
ਵੀਆਰਆਰਕੇ/ਐੱਸਐੱਚ
(Release ID: 1649267)
ਵਿਜ਼ੀਟਰ ਕਾਊਂਟਰ : 271
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam