ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਖੁਰਾਕ ਅਤੇ ਜਨਤਕ ਵੰਡ ਵਿਭਾਗ ਪੋਸ਼ਣ ਮਹੀਨਾ ਮਨਾਉਣ ਲਈ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਏਗਾ ।

Posted On: 28 AUG 2020 7:33PM by PIB Chandigarh

ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋਂਪੋਸ਼ਣ ਮਹੀਨਾਮਨਾਉਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਕੱਤਰ  ਨੇ ਅੱਜ ਫੂਡ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਸੀਐਮਡੀ, ਸੀਡਬਲਯੂਸੀ ਦੇ ਐਮਡੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ

ਪੋਸ਼ਣ ਮਹੀਨਾ ਹਰ ਸਾਲ ਸਤੰਬਰ ਦੇ ਮਹੀਨੇ ਵਿਚ ਮਨਾਇਆ ਜਾਂਦਾ ਹੈ ਇਸਦੇ ਹਿੱਸੇ ਵਜੋਂ, ਡੀਓਐਫਪੀਡੀ ਅਤੇ ਇਸ ਦੀਆਂ ਸੰਸਥਾਵਾਂ ਵਲੋਂ ਗਤੀਵਿਧੀਆਂ ਨੂੰ ਸੰਗਠਿਤ ਕਰਨ ਦਾ ਫੈਸਲਾ ਕੀਤਾ ਹੈ ਜਿਵੇਂ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋਂ ਸੁਝਾਅ ਦਿੱਤਾ ਗਿਆ ਹੈ   ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਪੌਸ਼ਟਿਕ ਸੁਰੱਖਿਆ ਦੀਆਂ ਗੁਣਾਂ 'ਤੇ ਨਿਸ਼ਾਨਾ ਲਗਾਏ ਗਏ ਸਮੂਹਾਂ ਨੂੰ ਸੰਵੇਦਨਸ਼ੀਲ ਕਰਨ ਦੇ ਸੁਝਾਅ ਦੇ ਤਹਿਤ ਗਤੀਵਿਧੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ

**

ਏਪੀਐਸ / ਐਸਜੀ / ਐਮਐਸ


(Release ID: 1649420) Visitor Counter : 163