ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨੈਸ਼ਨਲ ਸਪੋਰਟਸ ਐਂਡ ਅਡਵੈਂਚਰ ਅਵਾਰਡਸ, 2020 ਦੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ

Posted On: 29 AUG 2020 6:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਸਪੋਰਟਸ ਐਂਡ ਅਡਵੈਂਚਰ ਅਵਾਰਡਸ, 2020 ਦੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਕਿਹਾ, “ਉਨ੍ਹਾਂ ਸਾਰੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਵਧਾਈਆਂ, ਜਿਨ੍ਹਾਂ ਨੂੰ ਨੈਸ਼ਨਲ ਸਪੋਰਟਸ ਐਂਡ ਅਡਵੈਂਚਰ ਅਵਾਰਡਸ, 2020 ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਅਥਲੀਟਾਂ ਤੋਂ ਬਹੁਤ ਕੁਝ ਸਿੱਖਣ ਦੀ ਜ਼ਰੂਰਤ ਹੈ। ਉਨ੍ਹਾਂ ਦੀਆਂ ਸਫਲਤਾਵਾਂ, ਕਈ ਉੱਭਰਦੇ ਹੋਏ ਖਿਡਾਰੀਆਂ ਨੂੰ ਪ੍ਰੇਰਿਤ ਕਰਦੀਆਂ ਹਨ। ਪੁਰਸਕਾਰ ਜੇਤੂਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।

 

https://twitter.com/narendramodi/status/1299686665170989056

 

****

 

ਵੀਆਰਆਰਕੇ/ਕੇਪੀ


(Release ID: 1649624) Visitor Counter : 127